ਕੇਂਦਰ ਸਰਕਾਰ ਨੇ ਖੰਡ ਦੀ ਬਰਾਮਦਗੀ ‘ਤੇ ਲਾਈ ਪਾਬੰਦੀ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ,25 ਮਈ 2022-ਕੇਂਦਰ ਸਰਕਾਰ ਨੇ ਖੰਡ ਦੀ ਬਰਾਮਦਗੀ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ।
1 ਜੂਨ ਤੋਂ ਖੰਡ ਦੀ ਬਰਾਮਦਗੀ ਤੇ ਪਾਬੰਦੀ ਲਗਾ ਦਿੱਤੀ ਹੈ। ਮਹਿੰਗਾਈ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਖੰਡ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਇਹ ਫੈਸਲਾ ਕੀਤਾ ਹੈ।
ਇਹ ਪਾਬੰਦੀ ਇਸ ਸਾਲ 31 ਅਕਤੂਬਰ ਤੱਕ ਜਾਰੀ ਰਹੇਗੀ।