ਭਗਵੰਤ ਮਾਨ ਵਲੋਂ ਸਰਕਾਰੀ ਨੌਕਰੀਆਂ ਲਈ ਯੋਗਤਾ ਟੈਸਟ ‘ਚ ਪੰਜਾਬੀ ਨੂੰ ਲਾਜ਼ਮੀ ਕਰਨ ਦਾ ਐਲਾਨ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 25 ਮਈ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਸਰਕਾਰੀ ਨੌਕਰੀਆਂ ਲਈ ਯੋਗਤਾ ਟੈਸਟ ‘ਚ ਮਾਂ ਬੋਲੀ
ਪੰਜਾਬੀ ਨੂੰ ਲਾਜ਼ਮੀ ਕੀਤਾ ਹੈ। .ਟੈਸਟ ‘ਚ ਘੱਟੋ-ਘੱਟ 50% ਅੰਕ ਲਾਜ਼ਮੀ ਹੋਣਗੇ।
ਮਾਂ-ਬੋਲੀ ਪੰਜਾਬੀ ਪੂਰੀ ਦੁਨੀਆ ‘ਚ ਸਾਡੀ ਪਹਿਚਾਣ ਹੈ। ਪੰਜਾਬੀ ਨੂੰ ਹਰ ਪੱਖੋਂ ਪ੍ਰਫੁੱਲਿਤ ਕਰਨਾ ਸਾਡੀ ਸਰਕਾਰ ਦਾ ਉਦੇਸ਼ ਹੈ।
ਪੰਜਾਬ ਪੰਜਾਬੀਅਤ ਪਹਿਲਾਂ!
ਸਰਕਾਰੀ ਨੌਕਰੀਆਂ ਲਈ ਯੋਗਤਾ ਟੈਸਟ ‘ਚ ਮਾਂ ਬੋਲੀ ਪੰਜਾਬੀ ਨੂੰ ਲਾਜ਼ਮੀ ਕੀਤਾ ਹੈ...ਟੈਸਟ ‘ਚ ਘੱਟੋ-ਘੱਟ 50% ਅੰਕ ਲਾਜ਼ਮੀ ਹੋਣਗੇ।
ਮਾਂ-ਬੋਲੀ ਪੰਜਾਬੀ ਪੂਰੀ ਦੁਨੀਆ ‘ਚ ਸਾਡੀ ਪਹਿਚਾਣ ਹੈ...ਪੰਜਾਬੀ ਨੂੰ ਹਰ ਪੱਖੋਂ ਪ੍ਰਫੁੱਲਿਤ ਕਰਨਾ ਸਾਡੀ ਸਰਕਾਰ ਦਾ ਉਦੇਸ਼ ਹੈ
— Bhagwant Mann (@BhagwantMann) May 25, 2022