ਕਪਿਲ ਸਿੱਬਲ ਨੇ ਕਾਂਗਰਸ ਛੱਡ ਕੇ ਸਮਾਜਵਾਦੀ ਪਾਰਟੀ ਦੀ ਟਿਕਟ ਤੇ ਰਾਜ ਸਭਾ ਲਈ ਨਾਮਜ਼ਦਗੀ ਭਰੀ
ਬਾਬੂਸ਼ਾਹੀ ਨੈੱਟਵਰਕ
ਲਖਨਊ, 25 ਮਈ 2022- ਕਾਂਗਰਸ ਦੇ ਸੀਨੀਅਰ ਕਾਂਗਰਸ ਆਗੂ ਕਪਿਲ ਸਿੱਬਲ ਨੇ ਸਮਾਜਵਾਦੀ ਪਾਰਟੀ ਦੀ ਟਿਕਟ 'ਤੇ ਰਾਜ ਸਭਾ ਲਈ
ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਹਨ। ਕਾਂਗਰਸ ਨੇਤਾ ਕਪਿਲ ਸਿੱਬਲ ਨੂੰ ਸਮਾਜਵਾਦੀ ਪਾਰਟੀ ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰ ਬਣਾਇਆ ਹੈ।
ਇਸ ਮੌਕੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਵੀ ਕਪਿਲ ਸਿੱਬਲ ਦੇ ਨਾਲ ਵਿਧਾਨ ਸਭਾ ਕੰਪਲੈਕਸ ਹਾਜ਼ਰ ਸਨ। ਕਪਿੱਲ ਸਿੱਬਲ ਨੇ ਕਿਹਾ
ਕਿ ਉਹ 16 ਮਈ ਨੂੰ ਕਾਂਗਰਸ ਪਾਰਟੀ ਛੱਡ ਚੁੱਕੇ ਹਨ।