ਭਗਵੰਤ ਮਾਨ ਨੇ ਕਿਸਾਨਾਂ ਲਈ ਕੀਤਾ ਨਵਾਂ ਐਲਾਨ, ਪੜ੍ਹੋ ਕੀ ?
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 25 ਮਈ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਧਾਨ ਦੀ ਸਿੱਧੀ ਬਿਜਾਈ ਕਰਨ ਵਾਲੇ
ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਰਜਿਸ਼ਟ੍ਰੇਸ਼ਨ
ਕਰ ਸਕਣਗੇ। ਰਜਿਸ਼ਟ੍ਰੇਸ਼ਨ ਦੇ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ।
ਪੰਜਾਬ ਸਰਕਾਰ ਨੇ 1500 ਰੁਪਏ ਪਰ੍ਤੀ ਏਕਡ਼ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ