← ਪਿਛੇ ਪਰਤੋ
ਸੰਗਰੂਰ ਲੋਕ ਸਭਾ ਜਿਮਨੀ ਚੋਣਾਂ ਦੀ ਮਿਤੀ ਦਾ ਐਲਾਨ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 25 ਮਈ 2022- ਸੰਗਰੂਰ ਲੋਕ ਸਭਾ ਜਿਮਨੀ ਚੋਣਾਂ ਦੀ ਮਿਤੀ ਦਾ ਚੋਣ ਕਮਿਸ਼ਨ ਦੇ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ।
ਸੰਗਰੂਰ ਵਿੱਚ ਜਿਮਨੀ ਚੋਣ 23 ਜੂਨ ਨੂੰ ਹੋਵੇਗੀ।
Total Responses : 936