ਭਾਰਤੀ ਜਨਤਾ ਪਾਰਟੀ ਵਲੋਂ ਵਿਸ਼ੇਸ਼ ਸਿਖਲਾਈ ਕੈਂਪ ਦੀ ਸ਼ੁਰੂਆਤ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 26 ਮਈ 2022- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਵਿਸ਼ੇਸ਼ ਸਿਖਲਾਈ ਕੈਂਪ ਪੰਜਾਬ ਭਾਜਪਾ ਦੇ ਚੰਡੀਗੜ੍ਹ ਦਫ਼ਤਰ ਵਿਖੇ
ਕੋਮੀ ਜਨਰਲ ਸਕੱਤਰ ਅਤੇ ਪੰਜਾਬ ਪ੍ਰਭਾਰੀ ਦੁਸ਼ਯੰਤ ਗੋਤਮ ਦੀ ਅਗਵਾਈ ਅਤੇ
ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਇਆ।