ਮੋਗਾ :ਮੀਟਰ ਰੀਡਰ ਨੂੰ ਰਿਸ਼ਵਤ ਲੈਂਦੇ ਕਾਬੂ ਕੀਤਾ
ਬਾਬੂਸ਼ਾਹੀ ਨੈੱਟਵਰਕ
ਮੋਗਾ, 26 ਮਈ 2022- ਮੋਗਾ ਦੇ ਪਿੰਡ ਚੂਹਡ਼ਚੱਕ ਵਿਖੇ ਪਿੰਡ ਵਾਸੀਆਂ ਨੇ ਰਿਸ਼ਵਤ ਦੇ ਪੈਸੇ ਲੈਣ ਦੇ ਦੋਸ਼
ਵਿਚ ਬਿਜਲੀ ਵਿਭਾਗ ਦੇ ਰੀਡਰ ਨੂੰ ਕਾਬੂ ਕੀਤਾ ਹੈ। ਨਿਊਜ਼ 18 ਦੇ ਅਨੁਸਾਰ ਮੀਟਰ ਰੀਡਰ ਨੇ ਰਿਸ਼ਵਤ ਵਲੋਂ
ਲਏ 1000 ਰੁਪਏ ਖਾਣ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਸੀਆਂ ਨੇ ਰੀਡਰ ਦੇ ਮੂੰਹ ਤੋਂ ਪੈਸੇ ਬਾਹਰ ਕਢਵਾ ਲਏ।