← ਪਿਛੇ ਪਰਤੋ
ਫਰੀਦਕੋਟ ਜੇਲ੍ਹ ਦੇ ਸੁਪਰਡੈਂਟ ਨੂੰ ਸਸਪੈਂਡ ਕੀਤਾ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ,26ਮਈ2022- ਫਰੀਦਕੋਟ ਦੀ ਕੇਂਦਰੀ ਜੇਲ੍ਹ ਵਿੱਚੋਂ ਇਕ ਕੈਦੀ ਵੱਲੋਂ ਜੇਲ੍ਹ ਦੇ ਅੰਦਰ ਤੋਂ ਇੰਟਰਨੈੱਟ ਤੇ ਪਾਈ ਗਈ ਵੀਡੀਓ ਦੇ
ਮਾਮਲੇ ਵਿਚ ਫਰੀਦਕੋਟ ਜੇਲ੍ਹ ਦੇ ਸੁਪਰਡੈਂਟ ਨੂੰ ਸਸਪੈਂਡ ਕਰ ਦਿੱਤਾ ਹੈ।
Total Responses : 929