ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਿਟੇਨ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 26 ਮਈ 2022-
ਬਾਬੂਸ਼ਾਹੀ ਨੈੱਟਵਰਕ, 26 ਮਈ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 26 ਮਈ ਨੂੰ ਬ੍ਰਿਟੇਨ ਦੇ ਹਾਈ ਕਮਿਸ਼ਨਰ
ਅਲੈਕਸਵੇਲਿਸ (@AlexWellis) ਨਾਲ ਮੁਲਾਕਾਤ ਕੀਤੀ।। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ.
ਉਹਨਾਂ ਨਾਲ ਸਿੱਖਿਆ, ਤਕਨੀਕ ਅਤੇ ਕਈ ਹੋਰ ਖੇਤਰਾਂ 'ਚ ਮਿਲਕੇ ਕੰਮ ਕਰਨ ਨੂੰ
ਲੈ ਕੇ ਚਰਚਾ ਹੋਈ । ਪੰਜਾਬ ਅਤੇ ਬ੍ਰਿਟੇਨ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ 'ਤੇ ਵੀ
ਉਨ੍ਹਾਂ ਵੱਲੋਂ ਗੌਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।