← ਪਿਛੇ ਪਰਤੋ
ਆਈ ਏ ਐੱਸ ਸੰਜੇ ਪੋਪਲੀ ਖ਼ਿਲਾਫ਼ ਆਰਮਜ਼ ਐਕਟ ਤਹਿਤ ਵੀ ਦਰਜ ਹੋਇਆ ਕੇਸ ਚੰਡੀਗੜ੍ਹ, 22 ਜੂਨ, 2022: ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਆਈ ਏ ਐੱਸ ਅਧਿਕਾਰੀ ਸੰਜੇ ਪੋਪਲੀ ਦੇ ਖ਼ਿਲਾਫ਼ ਹੁਣ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਕਿਉਂਕਿ ਉਹਨਾਂ ਦੀ ਸਰਕਾਰੀ ਰਿਹਾਇਸ਼ ਤੋਂ 73 ਅਣਚੱਲੇ ਕਾਰਤੂਸ ਬਰਾਮਦ ਹੋਏ ਹਨ। ਇਹਨਾਂ ਵਿਚੋਂ 41 ਕਾਰਤੂਸ 7.65 ਐੱਮ ਐੱਮ,32 ਬੋਰ ਅਤੇ 30 .22 ਰਾਈਫ਼ਲ ਦੇ ਹਨ। ਇਸ ਮਾਮਲੇ ਵਿਚ ਪੁਲਿਸ ਥਾਣਾ ਸੈਕਟਰ 11 ਵਿਚ ਕੇਸ ਦਰਜ ਕੀਤਾ ਗਿਆ ਹੈ।
Total Responses : 267