ਜੇਲ੍ਹ ਵਿਚ ਬੰਦ ਗੈਂਗਸਟਰ ਜਾਰਜ ਮਿੰਟੂ ਦੀ ਫੋਟੋਆਂ ਸੋਸ਼ਲ ਮੀਡੀਆ ਤੇ ਅਪਲੋਡ ਕੀਤੀਆਂ
ਬਾਬੂਸ਼ਾਹੀ ਨੈੱਟਵਰਕ
ਬਠਿੰਡਾ, 22 ਜੂਨ 2022- ਬਠਿੰਡਾ ਜੇਲ੍ਹ ਵਿਚ ਬੰਦ ਗੈਂਗਸਟਰ ਜਾਰਜ ਮਿੰਟੂ ਦੀਆਂ ਸੋਸ਼ਲ ਮੀਡੀਆ ਤੇ ਫੋਟੋਆਂ
ਅਪਲੋਡ ਕੀਤੀਆਂ ਗਈਆਂ ਹਨ। ਨਿਊਜ਼ 18 ਦੇ ਹਵਾਲੇ ਅਨੁਸਾਰ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।