← ਪਿਛੇ ਪਰਤੋ
ਡੈਪੂਟੇਸ਼ਨ 'ਤੇ ਕੰਮ ਕਰਦੇ ਕਰਮਚਾਰੀਆਂ/ਅਧਿਕਾਰੀਆਂ ਨੂੰ ਡਿਊਟੀਆਂ ਤੋਂ ਕੀਤਾ ਰਿਲੀਵ
ਚੰਡੀਗੜ੍ਹ, 22 ਜੂਨ 2022 - ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਧੀਨ ਸਿਹਤ ਸੰਸਥਾਵਾਂ 'ਤੇ ਕੰਮ ਕਰਦੇ ਕਰਮਚਾਰੀਆਂ/ਅਧਿਕਾਰੀਆਂ ਨੂੰ ਆਰਜ਼ੀ ਡਿਊਟੀਆਂ ਤੋਂ ਰਿਲੀਵ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਸਲ ਪੋਸਟ 'ਤੇ ਰਿਪੋਰਟ ਕਰਨ ਦੀ ਹਦਾਇਤ ਕੀਤੀ ਗਈ ਹੈ।
Total Responses : 189