ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਇਕ ਹੋਰ ਮਾਮਲੇ 'ਚ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਚੰਡੀਗੜ੍ਹ, 22 ਜੂਨ, 2022: ਫਿਰੌਤੀ ਦੇ ਇੱਕ ਹੋਰ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਡਿਊਟੀ ਮੈਜਿਸਟ੍ਰੇਟ ਭਾਵਿਆ ਕਰਹੇਲ ਨੇ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਦਿੰਦੇ ਹੋਏ ਅੱਗੇ ਕਿਹਾ ਕਿ ਨਿਯਮਾਂ ਅਨੁਸਾਰ ਹਰ 24 ਘੰਟੇ ਬਾਅਦ ਮੁਲਜ਼ਮ ਦਾ ਮੈਡੀਕਲ ਕਰਵਾਇਆ ਜਾਵੇਗਾ ਅਤੇ 29 ਜੂਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਅਦਾਲਤ ਦੇ ਹੁਕਮਾਂ ਦੀ ਕਾਪੀ ਪੜ੍ਹੋ:
https://drive.google.com/file/d/1YOwqisodGSlLdsC9_mWkHJkKIMFJIvVL/view?usp=sharing
Also Read: Gangster Jaggu Bhagwanpuria sent to police custody from Tihar Jail by Delhi court