← ਪਿਛੇ ਪਰਤੋ
ਸੰਗਰੂਰ ਜ਼ਿਮਨੀ ਚੋਣ ਲਈ ਭਾਜਪਾ ਤੇ ਆਪ ਉਮੀਦਵਾਰ ਨੇ ਵੋਟ ਪਾਈ
ਬਾਬੂਸ਼ਾਹੀ ਨੈਟਵਰਕ
ਸੰਗਰੂਰ, 23 ਜੂਨ, 2022: ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ
ਅਤੇ ਆਪ ਉਮੀਦਵਾਰ ਗੁਰਮੇਲ ਸਿੰਘ ਸਰਪੰਚ ਨੇ ਵੋਟ ਪਾਈ।
Total Responses : 872