← ਪਿਛੇ ਪਰਤੋ
ਸਿੱਧੂ ਮੂਸੇਵਾਲਾ ਦਾ ਐੱਸਵਾਈਐੱਲ ਗੀਤ ਅੱਜ 23 ਜੂਨ ਨੂੰ ਰਿਲੀਜ਼ ਹੋਵੇਗਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ 23 ਜੂਨ 202- ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਐੱਸਵਾਈਐੱਲ ਅੱਜ 23 ਜੂਨ ਨੂੰ ਸ਼ਾਮ 6 ਵਜੇ ਉਨ੍ਹਾਂ ਦੇ
ਆਪਣੇ ਯੂ-ਟਿਊਬ ਚੈਨਲ ਤੇ ਰਿਲੀਜ਼ ਹੋਵੇਗਾ। ਯਾਦ ਰਹੇ ਕਿ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨੇ 29 ਮਈ ਨੂੰ ਗੋਲੀਆਂ ਮਾਰ ਕੇ ਕਤਲ
ਕਰ ਦਿੱਤਾ ਸੀ।
Total Responses : 942