ਸੰਗਰੂਰ ਜ਼ਿਮਨੀ ਚੋਣ: ਕਾਂਗਰਸ ਉਮੀਦਵਾਰ ਦਲਵੀਰ ਗੋਲਡੀ ਨੇ ਵੋਟ ਪਾਈ
ਬਾਬੂਸ਼ਾਹੀ ਨੈਟਵਰਕ
ਧੂਰੀ, 23 ਜੂਨ 2022- ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੇ ਆਪਣੀ ਵੋਟ
ਪਾਈ। ਗੋਲਡੀ ਨੇ ਕਿਹਾ ਕਿ ਪੰਜਾਬ ਦਾ ਪੈਸਾ ਆਮ ਆਦਮੀ ਪਾਰਟੀ ਵਲੋਂ ਪ੍ਰਚਾਰ ਲਈ ਹਿਮਾਚਲ ਤੇ ਗੁਜਰਾਤ ਵਿਚ ਖਰਚ ਕੀਤਾ
ਜਾ ਰਿਹਾ ਹੈ।