ਕੇਜੀਰਵਾਲ ਨੇ ਜ਼ਿਮਨੀ ਚੋਣਾਂ ਲਈ ਵੋਟਾਂ ਪਾਉਣ ਦੀ ਅਪੀਲ ਕੀਤੀ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 23 ਜੂਨ 2022- ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਨੇ ਦਿੱਲੀ ਦੀ ਰਾਜਿੰਦਰ ਨਗਰ ਵਿਧਾਨ ਸਭਾ ਜ਼ਿਮਨੀ ਚੋਣ ਅਤੇ ਪੰਜਾਬ ਦੀ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ
ਲਈ ਜਨਤਾ ਨੂੰ ਅਪੀਲ ਕੀਤੀ ਹੈ ਕਿ ਇਸ ਜ਼ਿਮਨੀ ਚੋਣ ਲਈ ਆਪਣੇ ਬੱਚਿਆਂ ਦੇ ਬੇਹਤਰ ਭਵਿੱਖ ਅਤੇ ਇਲਾਕੇ ਦੇ ਵਿਕਾਸ
ਲਈ ਵੋਟ ਦਾ ਇਸਤੇਮਾਲ ਜ਼ਰੂਰ ਕਰਨ।