ਸੰਗਰੂਰ ਜ਼ਿਮਨੀ ਚੋਣ : ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਿੰਗ ਕਰਨ ਦੀ ਅਪੀਲ ਕੀਤੀ
ਬਾਬੂਸ਼ਾਹੀ ਨੈਟਵਰਕ
ਸੰਗਰੂਰ, 23 ਜੂਨ 2023- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ
ਅੱਜ 23 ਜੂਨ ਨੂੰ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ 23 ਜੂਨ ਨੂੰ ਵੋਟਿੰਗ ਚੱਲ ਰਹੀ ਹੈ।
ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਮੇਰੀ ਅਪੀਲ, ਇਸ ਜ਼ਿਮਨੀ ਚੋਣ ਵਿੱਚ ਆਪਣੇ ਬੱਚਿਆਂ ਦੇ ਚੰਗੇ ਭਵਿੱਖ
ਅਤੇ ਇਲਾਕੇ ਦੇ ਵਿਕਾਸ ਲਈ ਵੋਟ ਜ਼ਰੂਰ ਪਾਓ।