ਭਗਵੰਤ ਮਾਨ ਨੇ ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 23 ਜੂਨ 2022
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਦੇਸ਼-ਵਿਦੇਸ਼ਾਂ ‘ਚ ਆਪਣੀ ਖੇਡ ਪ੍ਰਤਿਭਾ ਨਾਲ
ਨਾਮਣਾ ਖੱਟਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ।
ਓਲੰਪਿਕ ਖੇਡਾਂ ਵਿਸ਼ਵ ਦਾ ਸਭ ਤੋਂ ਵੱਡਾ ਖੇਡ ਸਮਾਗਮ ਹਨ।
ਭਗਵੰਤ ਮਾਨ ਨੇ ਕਿਹਾ ਕਿ ਓਲੰਪਿਕ ਲਈ ਤਿਆਰੀ ਕਰ ਰਹੇ ਸਾਰੇ ਨੌਜਵਾਨਾਂ ਨੂੰ ਮੇਰੇ ਵੱਲੋਂ ਸ਼ੁੱਭਕਾਮਨਾਵਾਂ।