← ਪਿਛੇ ਪਰਤੋ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ 24 ਜੂਨ ਤੋਂ ਚੰਡੀਗੜ੍ਹ, 24 ਜੂਨ, 2022: ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਪਲੇਠੇ ਬਜਟ ਨੂੰ ਪੇਸ਼ ਕਰਨ ਵਾਸਤੇ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ 24 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਸਵੇਰੇ 11.00 ਵਜੇ ਪਹਿਲਾਂ ਸਿੱਧੂ ਮੂਸੇਵਾਲਾ ਸਮੇਤ 11 ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਉਪਰੰਤ 12.30 ਵਜੇ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਮਤਾ ਲਿਆਂਦਾ ਜਾਵੇਗਾ ਤੇ ਉਪਰੰਤ ਸਿਫ਼ਰ ਕਾਲ ਹੋਵੇਗਾ।
Total Responses : 942