ਰਾਸ਼ਟਰਪਤੀ ਅਹੁਦੇ ਲਈ ਦ੍ਰੌਪਦੀ ਮੁਰਮੂ ਅੱਜ 24 ਜੂਨ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 24 ਜੂਨ 2022 -ਰਾਸ਼ਟਰਪਤੀ ਦੇ ਅਹੁਦੇ ਲਈ ਦ੍ਰੌਪਦੀ ਮੁਰਮੂ ਅੱਜ 24 ਜੂਨ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਝਾਰਖੰਡ ਦੀ ਸਾਬਕਾ ਰਾਜਪਾਲ ਦ੍ਰੌਪਦੀ ਮੁਰਮੂ ਪ੍ਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ
ਦੀ ਹਾਜ਼ਰੀ ਵਿਚ ਨਾਮਜ਼ਦਗੀ ਪੱਤਰ ਦਾਖਿਲ ਕਰਨਗੇ।