ਰਾਸ਼ਟਰਪਤੀ ਅਹੁਦੇ ਲਈ ਯਸ਼ਵੰਤ ਸਿਨਹਾ 27 ਜੂਨ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 24 ਜੂਨ 2022- ਵਿਰੋਧੀ ਧਿਰ ਵਲੋਂ ਰਾਸ਼ਟਪਤੀ ਅਹੁਦੇ ਲਈ ਉਮੀਦਵਾਰ ਯਸ਼ਵੰਤ ਸਿਨਹਾ ਵਲੋਂ 27 ਜੂਨ
ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਯਸ਼ਵੰਤ ਸਿਨਹਾ ਅੱਜ 27 ਜੂਨ
ਤੋਂ ਬਿਹਾਰ ਅਤੇ ਝਾਰਖੰਡ ਦਾ ਦੌਰਾ ਕਰਨਗੇ।