ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ, ਸਿੱਧੂ ਮੂਸੇਵਾਲਾ ਸਮੇਤ ਹੋਰਨਾਂ ਨੂੰ ਸ਼ਰਧਾਂਜਲੀ ਦਿੱਤੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 24 ਜੂਨ, 2022: ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਬਜਟ ਸੈਸ਼ਨ ਅੱਜ 24 ਜੂਨ ਤੋਂ ਸ਼ੁਰੂ ਹੋ ਗਿਆ।
ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਧਾਨ ਪ੍ਰਿੰਸਿਪਲ ਸੁਰਿੰਦਰ ਸਿੰਘ, ਸਿੱਧੂ ਮੂਸੇਵਾਲਾ ਸਮੇਤ ਹੋਰਨਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।