← ਪਿਛੇ ਪਰਤੋ
ਸੁਪਰੀਮ ਕੋਰਟ ਨੇ ਗੁਜਰਾਤ ਦੰਗਿਆਂ ਦੇ ਮਾਮਲੇ ਵਿਚ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਕਲੀਨ ਚਿੱਟ ਨਵੀਂ ਦਿੱਲੀ, 24 ਜੂਨ, 2022: ਸੁਪਰੀਮ ਕੋਰਟ ਨੇ ਗੁਜਰਾਤ ਦੰਗਿਆਂ ਦੀ ਮੁੜ ਜਾਂਚ ਕਰਵਾਏ ਜਾਣ ਨੂੰ ਲੈ ਕੇ ਸਾਬਕਾ ਕਾਂਗਰਸ ਐਮ ਪੀ ਅਹਿਸਾਨ ਜਾਫ਼ਰੀ ਦੀ ਪਤਨੀ ਜਕੀਆਂ ਜਾਫ਼ਰੀ ਵੱਲੋਂ ਦਾਇਰ ਪਟੀਸ਼ਨ ਰੱਦ ਕਰ ਦਿੱਤੀ ਹੈ ਤੇ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀਤੇ ਮੌਜੂਦਾ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਜਾਫ਼ਰੀ ਨੇ ਵਿਸ਼ੇਸ਼ ਜਾਂਚ ਟੀਮ ਵੱਲੋਂ 2002 ਦੇ ਗੁਜਰਾਤ ਦੰਗਿਆਂ ਦੇ ਮਾਮਲੇ ਵਿਚ ਤਤਕਾਲੀ ਮੁੱਖ ਮੰਤਰੀ ਤੇ ਹੋਰਨਾਂ ਨੂੰ ਕਲੀਨ ਚਿੱਟ ਦੇਣ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ।
Total Responses : 936