← ਪਿਛੇ ਪਰਤੋ
ਐਨਡੀਏ ਦੀ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਦ੍ਰੌਪਦੀ ਮੁਰਮੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 24 ਜੂਨ 2022- ਐਨਡੀਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੇ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਕੈਬਨਿਟ ਮੰਤਰੀਆਂ ਅਤੇ ਭਾਜਪਾ ਅਤੇ ਐਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੌਜੂਦਗੀ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। Delhi | NDA's Presidential candidate Droupadi Murmu files her nomination in the presence of PM Modi, Union cabinet ministers & CMs of BJP & NDA ruled states, at Parliament building(Source: DD) pic.twitter.com/Ko1kxl3meJ— ANI (@ANI) June 24, 2022
Delhi | NDA's Presidential candidate Droupadi Murmu files her nomination in the presence of PM Modi, Union cabinet ministers & CMs of BJP & NDA ruled states, at Parliament building(Source: DD) pic.twitter.com/Ko1kxl3meJ— ANI (@ANI) June 24, 2022
Delhi | NDA's Presidential candidate Droupadi Murmu files her nomination in the presence of PM Modi, Union cabinet ministers & CMs of BJP & NDA ruled states, at Parliament building(Source: DD) pic.twitter.com/Ko1kxl3meJ
Total Responses : 872