← ਪਿਛੇ ਪਰਤੋ
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ’ਤੇ ਭਾਰਤ ਸਰਕਾਰ ਅੱਜ 25 ਜੂਨ ਨੂੰ ਲਾਲ ਕਿਲ੍ਹੇ ’ਤੇ ਕਰਵਾ ਰਹੀ ਹੈ ਸਮਾਗਮ ਨਵੀਂ ਦਿੱਲੀ, 25 ਜੂਨ, 2022: ਭਾਰਤ ਸਰਕਾਰ ਦੇ ਸਭਿਆਚਾਰਕ ਮਾਮਲੇ ਮੰਤਰਾਲੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬੈਰਾਗੀ ਮੰਡਲ ਦੇ ਸਹਿਯੋਗ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ’ਤੇ ਲਾਲ ਕਿਲ੍ਹੇ ’ਤੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ ਸਵੇਰੇ 10.30 ਵਜੇ ਸ਼ੁਰੂ ਹੋਵੇਗਾ ਅਤੇ ਇਸ ਦਾ ਯੂ ਟਿਊਬ ’ਤੇ ਲਾਈਵ ਪ੍ਰਸਾਰਨ ਕੀਤਾ ਜਾਵੇਗਾ।
Total Responses : 936