ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੂਸਰੇ ਦਿਨ ਦੀ ਕਾਰਵਾਈ ਸ਼ੁਰੂ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 25 ਜੂਨ 2022- ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਸਰੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ।
ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਸ਼ੂਗਰ ਮਿੱਲ ਦੀ
ਗੰਨਾ ਕਾਸ਼ਤਕਾਰਾਂ ਵੱਲ ਬਕਾਇਆ ਰਾਸ਼ੀ ਦੇਣ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੱਤਾ।