ਮਾਨ ਸਰਕਾਰ ਨੇ ਵਿਧਾਨ ਸਭਾ ਵਿਚ ਆਰਥਿਕ ਹਾਲਤ ਬਾਰੇ ਵ੍ਹਾਈਟ ਪੇਪਰ ਜਾਰੀ ਕੀਤਾ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 25 ਜੂਨ 2022-ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ
ਪੰਜਾਬ ਦੀ ਆਰਥਿਕ ਹਾਲਤ ਬਾਰੇ ਪਿਛਲੀਆਂ ਸਰਕਾਰਾਂ ਦੇ ਸਮੇਂ ਹੋਏ ਖਰਚ ਬਾਰੇ ਵ੍ਹਾਈਟ ਪੇਪਰ
ਜਾਰੀ ਕੀਤਾ ਹੈ। ਵਿਧਾਨ ਸਭਾ ਦਾ ਸੈਸ਼ਨ ਸੋਮਵਾਰ 27 ਜੂਨ ਤੱਕ ਮੁਲਤਵੀ ਕਰ ਦਿੱਤੀ ਗਈ ਹੈ।