ਰਾਜਾ ਵੜਿੰਗ ਨੇ ਵਿਧਾਨ ਸਭਾ ਸੈਸ਼ਨ ਜਲਦ ਖਤਮ ਕਰਨ ਤੇ ਭਗਵੰਤ ਮਾਨ ਨੂੰ ਘੇਰਿਆ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 25 ਜੂਨ 2022- ਪੰਜਾਬ ਕਾਂਗਰਸ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵਡ਼ਿੰਗ ਨੇ ਪੰਜਾਬ ਵਿਧਾਨ ਸਭਾ ਦੇ
ਦੂਜੇ ਦਿਨ ਦਾ ਸੈਸ਼ਨ ਜਲਦੀ ਖਤਮ ਕਰਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਰਾਜਾ ਵਡ਼ਿੰਗ ਨੇ ਕਿਹਾ ਕਿ
ਬਾਕੀ ਸਭ ਤਾਂ ਬਹਾਨੇ ਹਨ, ਭਗਵੰਤ ਮਾਨ ਨੇ ਅਸਲ ਵਿਚ ਕੁੱਲੂ (ਹਿਮਾਚਲ ਪ੍ਰਦੇਸ਼) ਜਾਣਾ ਸੀ।