ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਿਜਦਾ ਕੀਤਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 25 ਜੂਨ 2022
ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ‘ਚ ਪੰਚਾਇਤੀ ਰਾਜ ਦੀ ਨੀਂਹ ਰੱਖਣ ਵਾਲੇ, ਅੰਨਦਾਤੇ ਨੂੰ ਜ਼ਮੀਨਾਂ ਦਾ ਮਾਲਕੀ ਹੱਕ
ਦੇਣ ਵਾਲੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿਧਾਨ ਸਭਾ
‘ਚ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕੀਤੀ।