← ਪਿਛੇ ਪਰਤੋ
ਸੰਜੇ ਪੋਪਲੀ ਦੇ ਬੇਟੇ ਦੀ ਗੋਲੀ ਲੱਗਣ ਕਾਰਨ ਮੌਤ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 25 ਜੂਨ 2022- ਪੰਜਾਬ ਦੇ ਆਈਏਐਸ ਅਫ਼ਸਰ ਸੰਜੇ ਪੋਪਲੀ ਦੇ ਬੇਟੇ ਦੀ ਗੋਲੀ ਲੱਗਣ ਦੇ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ।
ਮ੍ਰਿਤਕ ਦੀ ਪਛਾਣ 27 ਸਾਲਾ ਕਾਰਤਿਕ ਵਜੋਂ ਕੀਤੀ ਗਈ ਹੈ।
Total Responses : 188