← ਪਿਛੇ ਪਰਤੋ
ਸੰਗਰੂਰ ਜ਼ਿਮਨੀ ਚੋਣ : ਵੋਟਾਂ ਦੀ ਗਿਣਤੀ ਅੱਜ 26 ਜੂਨ ਨੂੰ ਸੰਗਰੂਰ, 26 ਜੂਨ, 2022: ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਨਤੀਜਾ ਅੱਜ 26 ਜੂਨ ਨੂੰ ਆਵੇਗਾ। ਵੋਟਾਂ ਦੀ ਗਿਣਤੀ ਲਈ ਬਰਨਾਲਾ ਤੇ ਧੂਰੀ ਦੋ ਥਾਵਾਂ ’ਤੇ ਗਿਣਤੀ ਕੇਂਦਰ ਬਣਾਏ ਗਈ ਗਏ ਹਨ ਜਿੱਥੇ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ।
Total Responses : 267