ਸੰਗਰੂਰ ਜ਼ਿਮਨੀ ਚੋਣ : ਸਿਮਰਨਜੀਤ ਸਿੰਘ ਮਾਨ ਫਿਰ 2200 ਵੋਟਾਂ ਦੀ ਲੀਡ ਨਾਲ ਅੱਗੇ
ਸੰਗਰੂਰ, 26 ਜੂਨ, 2022: ਸੰਗਰੂਰ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਵਿਚ ਹੁਣ ਤਾਜ਼ਾ ਰਿਪੋਰਟ ਮੁਤਾਬਕ ਇਕ ਵਾਰ ਫਿਰ ਸਿਮਰਨਜੀਤ ਸਿੰਘ ਮਾਨ ਅੱਗੇ ਚਲ ਰਹੇ ਹਨ। ਦਰਅਸਲ ਲੱਗਭਗ 2200 ਵੋਟਾਂ ਦੀ ਲੀਡ ਨਾਲ ਸਿਮਰਨਜੀਤ ਸਿੰਘ ਮਾਨ ਲੱਗੇ ਚਲ ਰਹੇ ਹਨ। ਹੁਣ ਤਕ ਢਾਈ ਲੱਖ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ ਅਤੇ ਕੁੱਲ ਵੋਟਾਂ 7 ਲੱਖ ਦੇ ਕਰੀਬ ਹਨ।
ਹੇਠਲੇ ਲਿੰਕ 'ਤੇ ਕਲਿੱਕ ਕਰਕੇ ਦੇਖੋ ਲਾਈਵ ਚੋਣ ਨਤੀਜੇ- https://results.eci.gov.in/ResultPcByeJune2022/ConstituencywiseS1912.htm