← ਪਿਛੇ ਪਰਤੋ
ਸੰਗਰੂਰ ਜ਼ਿਮਨੀ ਚੋਣ : ਸਿਮਰਨਜੀਤ ਮਾਨ 2579 ਵੋਟਾਂ ਨਾਲ ਅੱਗੇ
ਸੰਗਰੂਰ, 26 ਜੂਨ, 2022: ਸੰਗਰੂਰ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਵਿਚ ਹੁਣ ਤਾਜ਼ਾ ਰਿਪੋਰਟ ਮੁਤਾਬਕ ਇਕ ਵਾਰ ਫਿਰ ਸਿਮਰਨਜੀਤ ਸਿੰਘ ਮਾਨ ਅੱਗੇ ਚਲ ਰਹੇ ਹਨ। ਦਰਅਸਲ ਲੱਗਭਗ 2579 ਵੋਟਾਂ ਦੀ ਲੀਡ ਨਾਲ ਸਿਮਰਨਜੀਤ ਸਿੰਘ ਮਾਨ ਲੱਗੇ ਚਲ ਰਹੇ ਹਨ। ਹੁਣ ਤਕ ਅੱਧੀਆਂ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ।
Total Responses : 189