ਸੰਗਰੂਰ ਜ਼ਿਮਨੀ ਚੋਣ : ਸਿਮਰਨਜੀਤ ਮਾਨ ਦਾ ਗ੍ਰਾਫ਼ ਹੇਠਾਂ ਵਲ
ਸੰਗਰੂਰ, 26 ਜੂਨ, 2022: ਸੰਗਰੂਰ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਵਿਚ ਹੁਣ ਤਾਜ਼ਾ ਰਿਪੋਰਟ ਮੁਤਾਬਕ ਇਕ ਵਾਰ ਫਿਰ ਸਿਮਰਨਜੀਤ ਸਿੰਘ ਮਾਨ ਅੱਗੇ ਚਲ ਰਹੇ ਹਨ। ਬੇਸ਼ੱਕ ਇਹ ਲੀਡ ਘਟ ਗਈ ਹੈ ਪਰ ਫਿਰ ਵੀ ਲੱਗਭਗ 3500 ਵੋਟਾਂ ਦੀ ਲੀਡ ਨਾਲ ਸਿਮਰਨਜੀਤ ਸਿੰਘ ਮਾਨ ਲੱਗੇ ਚਲ ਰਹੇ ਹਨ। ਹੁਣ ਤਕ ਅੱਧੀਆਂ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ।