← ਪਿਛੇ ਪਰਤੋ
ਸੰਗਰੂਰ ਜ਼ਿਮਨੀ ਚੋਣ : ਸਿਮਰਨਜੀਤ ਮਾਨ ਦੀ ਲੀਡ ਪਹੁੰਚੀ 3098 ਤਕ
ਸੰਗਰੂਰ, 26 ਜੂਨ, 2022: ਸੰਗਰੂਰ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਵਿਚ ਹੁਣ ਤਾਜ਼ਾ ਰਿਪੋਰਟ ਮੁਤਾਬਕ ਇਕ ਵਾਰ ਫਿਰ ਸਿਮਰਨਜੀਤ ਸਿੰਘ ਮਾਨ ਅੱਗੇ ਚਲ ਰਹੇ ਹਨ। ਬੇਸ਼ੱਕ ਇਹ ਲੀਡ ਘਟ ਗਈ ਹੈ ਪਰ ਫਿਰ ਵੀ ਲੱਗਭਗ 3098 ਵੋਟਾਂ ਦੀ ਲੀਡ ਨਾਲ ਸਿਮਰਨਜੀਤ ਸਿੰਘ ਮਾਨ ਲੱਗੇ ਚਲ ਰਹੇ ਹਨ।
Total Responses : 189