ਸੰਗਰੂਰ ਚੋਣ ਨਤੀਜੇ; ਸਿਮਰਨਜੀਤ ਸਿੰਘ ਮਾਨ ਜਿੱਤ ਵਲ ਵਧੇ
ਸੰਗਰੂਰ, 26 ਜੂਨ, 2022: ਸੰਗਰੂਰ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਵਿਚ ਆਖਰੀ ਇਕ ਲੱਖ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਤਾਜ਼ਾ ਰਿਪੋਰਟ ਮੁਤਾਬਕ ਲੀਡ ਨਾਲ ਸਿਮਰਨਜੀਤ ਸਿੰਘ ਮਾਨ ਲੱਗੇ ਚਲ ਰਹੇ ਹਨ।
ਹੇਠਲੇ ਲਿੰਕ 'ਤੇ ਕਲਿੱਕ ਕਰਕੇ ਦੇਖੋ ਲਾਈਵ ਨਤੀਜੇ- https://results.eci.gov.in/ResultPcByeJune2022/ConstituencywiseS1912.htm