← ਪਿਛੇ ਪਰਤੋ
ਸੰਗਰੂਰ ਜ਼ਿਮਨੀ ਚੋਣ : ਸਿਮਰਨਜੀਤ ਮਾਨ ਅੰਤਮ ਲੀਡ 'ਤੇ ਕਾਇਮ
ਸੰਗਰੂਰ, 26 ਜੂਨ, 2022: ਸੰਗਰੂਰ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਹੁਣ ਤਾਜ਼ਾ ਰਿਪੋਰਟ ਮੁਤਾਬਕ 6843 ਵੋਟਾਂ ਦੀ ਲੀਡ ਨਾਲ ਸਿਮਰਨਜੀਤ ਸਿੰਘ ਮਾਨ ਲੱਗੇ ਚਲ ਰਹੇ ਹਨ। ਹੁਣ ਤਕ ਵੋਟਾਂ ਦੀ ਗਿਣਤੀ ਅੰਤਮ ਪੜਾਅ ਉਤੇ ਹੈ ਅਤੇ ਅੰਤਮ ਨਤੀਜਾ ਛੇਤੀ ਹੀ ਸਾਹਮਣੇ ਆ ਜਾਵੇਗਾ।
Total Responses : 189