← ਪਿਛੇ ਪਰਤੋ
ਸੰਗਰੂਰ ਜ਼ਿਮਨੀ ਚੋਣ : ਜੇਤੂ ਉਮੀਦਵਾਰ ਦਾ ਐਲਾਨ ਕੁੱਝ ਪਲਾਂ ਵਿਚ
ਸੰਗਰੂਰ, 26 ਜੂਨ, 2022: ਸੰਗਰੂਰ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਹੁਣ ਤਾਜ਼ਾ ਰਿਪੋਰਟ ਮੁਤਾਬਕ 5628 ਵੋਟਾਂ ਦੀ ਲੀਡ ਨਾਲ ਸਿਮਰਨਜੀਤ ਸਿੰਘ ਮਾਨ ਲੱਗੇ ਚਲ ਰਹੇ ਹਨ। ਹੁਣ ਤਕ ਲੱਗਭਗ 15 ਹਜ਼ਾਰ ਵੋਟਾਂ ਦੀ ਗਿਣਤੀ ਬਾਕੀ ਹੈ। ਜੇਤੂ ਉਮੀਦਵਾਰ ਦਾ ਐਲਾਨ ਕੁੱਝ ਪਲਾਂ ਵਿਚ ਹੋ ਜਾਵੇਗਾ।
Total Responses : 936