ਸੰਗਰੂਰ ਜ਼ਿਮਨੀ ਚੋਣ : ਸਿਮਰਨਜੀਤ ਮਾਨ ਜਿੱਤਦੇ ਹੋਏ, ਲੀਡ ਹੋਰ ਵਧੀ
ਸੰਗਰੂਰ, 26 ਜੂਨ, 2022: ਸੰਗਰੂਰ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਹੁਣ ਤਾਜ਼ਾ ਰਿਪੋਰਟ ਮੁਤਾਬਕ 6916 ਵੋਟਾਂ ਦੀ ਲੀਡ ਨਾਲ ਸਿਮਰਨਜੀਤ ਸਿੰਘ ਮਾਨ ਲੱਗੇ ਚਲ ਰਹੇ ਹਨ। ਹੁਣ ਤਕ ਲੱਗਭਗ 10 ਹਜ਼ਾਰ ਵੋਟਾਂ ਦੀ ਗਿਣਤੀ ਬਾਕੀ ਹੈ।