ਸੰਗਰੂਰ ਜ਼ਿਮਨੀ ਚੋਣ : ਸਿਮਰਨਜੀਤ ਮਾਨ ਜਿੱਤ ਦੀ ਆਖ਼ਰੀ ਪੌੜੀ 'ਤੇ
ਸੰਗਰੂਰ, 26 ਜੂਨ, 2022: ਸੰਗਰੂਰ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਹੁਣ ਤਾਜ਼ਾ ਰਿਪੋਰਟ ਮੁਤਾਬਕ 7052 ਵੋਟਾਂ ਦੀ ਲੀਡ ਨਾਲ ਸਿਮਰਨਜੀਤ ਸਿੰਘ ਮਾਨ ਲੱਗੇ ਚਲ ਰਹੇ ਹਨ। ਹੁਣ ਤਕ ਲੱਗਭਗ 9 ਹਜ਼ਾਰ ਵੋਟਾਂ ਦੀ ਗਿਣਤੀ ਬਾਕੀ ਹੈ। ਮਾਨ ਦੇ ਸਮਰੱਥਕਾਂ ਨੇ ਜਿੱਤ ਦੇ ਜਸ਼ਨ ਮਨਾਉਣੇ ਸ਼ੁਰੂ ਕਰ ਦਿਤੇ ਹਨ। ਇਸ ਤੋ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਜੇਤੂ ਕੌਣ ਹੋਵੇਗਾ।