← ਪਿਛੇ ਪਰਤੋ
ਭਗਵੰਤ ਮਾਨ ਸਰਕਾਰ ਦਾ ਪਲੇਠਾ ਬਜਟ ਅੱਜ 27 ਜੂਨ ਨੂੰ ਹੋਵੇਗਾ ਪੇਸ਼ ਚੰਡੀਗੜ੍ਹ, 27 ਜੂਨ, 2022: ਪੰਜਾਬ ਦੀ ਨਵੀਂ ਬਣੀ ਭਗਵੰਤ ਮਾਨ ਸਰਕਾਰ ਵੱਲੋਂ ਆਪਣਾ ਪਲੇਠਾ ਬਜਟ ਅੱਜ 27 ਜੂਨ ਨੂੰ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਚੀਮਾ ਇਹ ਬਜਟ ਪੇਸ਼ ਕਰਨਗੇ। ਬਜਟ ਵਿਚ 300 ਯੂਨਿਟ ਮੁਫ਼ਤ ਬਿਜਲੀ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਚੋਣ ਵਾਅਦਿਆਂ ਨੂੰ ਲੈ ਕੇ ਕੁਝ ਐਲਾਨ ਹੋਣ ਦੀ ਸੰਭਾਵਨਾ ਹੈ।
Total Responses : 930