← ਪਿਛੇ ਪਰਤੋ
1 ਜੁਲਾਈ ਤੋਂ 300 ਯੂਨਿਟ ਮੁਫਤ ਬਿਜਲੀ ਮਿਲੇਗੀ- ਹਰਪਾਲ ਚੀਮਾ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 27 ਜੂਨ 2022- ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿਚ ਪਲੇਠਾ ਬਜਟ
ਪੇਸ਼ ਕਰਦੇ ਹੋਏ ਕਿਹਾ ਕਿ 1 ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਮਿਲੇਗੀ।
Total Responses : 267