ਪੰਜਾਬ ਦੇ ਸਿਰ 2 ਲੱਖ 63 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ- ਹਰਪਾਲ ਚੀਮਾ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 27 ਜੂਨ 2022- ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦੇ ਹੋਏ
ਦੱਸਿਆ ਕਿ ਪੰਜਾਬ ਦੇ ਸਿਰ 2 ਲੱਖ 63 ਹਜ਼ਾਰ ਕਰੋਡ਼ ਰੁਪਏ ਦਾ ਕਰਜ਼ਾ ਹੈ।
ਇਸ ਸਾਲ ਸਰਕਾਰ ਨੂੰ 14 ਤੋਂ 15 ਹਜ਼ਾਰ ਕਰੋਡ਼ ਕਰੋਡ਼ਾ ਦਾ ਘਾਟਾ ਹੈ।
ਪਿਛਲੇ ਪੰਜ ਸਾਲਾਂ ਵਿਚ ਪੰਜਾਬ ਦਾ ਕਰਜ਼ਾ 44.23 ਫੀਸਦੀ ਵਧਿਆ ਹੈ।
ਪੰਜਾਬ ਸਲਾਨਾ ਇਨਕਮ ਮਾਮਲੇ ਵਿਚ 11ਵੇਂ ਨੰਬਰ ਤੇ ਹੈ।