← ਪਿਛੇ ਪਰਤੋ
ਪੰਜਾਬ ਸਰਕਾਰ ਦਾ 1,55,860 ਕਰੋੜ ਦਾ ਕੁੱਲ ਬਜਟ - ਹਰਪਾਲ ਚੀਮਾ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 27 ਜੂਨ 2022
ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦਾ 2022-23 ਦਾ
1,55,860 ਕਰੋੜ ਦਾ ਕੁੱਲ ਬਜਟ ਹੈ। ਜਿਸ ਵਿਚ 14 ਫੀਸਦੀ ਦਾ ਵਾਧਾ ਕੀਤਾ ਗਿਆ ਹੈ।
Total Responses : 936