ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਨੇ ਪੇਪਰਲੈੱਸ ਬਜਟ, ਪੜ੍ਹੋ
ਪੀਡੀਐਫ ਫਾਈਲ ਨਾਲ ਨੱਥੀ ਹੈ।
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਜੂਨ 2022- ਪੰਜਾਬ ਵਿਧਾਨ ਸਭਾ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ
ਕਿਹਾ ਕਿ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਵਾਲਾ ਬਜਟ ਹੋਵੇਗਾ।
ਪੰਜਾਬ ਨੂੰ ਖੁਸ਼ਹਾਲ ਸੂਬਾ ਤੇ ਰੰਗਲਾ ਪੰਜਾਬ ਬਣਾਉਣ ਨੂੰ ਤਰਜੀਹ ਦਿੱਤੀ ਜਾਵੇਗੀ।
ਉਨ੍ਹਾਂ ਨੇ ਅਜ਼ਾਦੀ ਦੀ 75ਵੇਂ ਵਰ੍ਹੇਗੰਢ ਦਾ ਜ਼ਿਕਰ ਕੀਤਾ।
ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਤੇ ਮਾਫ਼ੀਆ ਰਾਜ ਨੂੰ ਖ਼ਤਮ ਕਰਨ ਪ੍ਰਤੀ ਪੰਜਾਬ ਸਰਕਾਰ ਦ੍ਰਿੜ
ਹੈ।
'ਭ੍ਰਿਸ਼ਟਾਚਾਰ ਪ੍ਰਤੀ ਸਾਡੀ ਸਰਕਾਰ ਜ਼ੀਰੋ ਟੋਲਰੈਂਸ ਨੀਤੀ ਹੈ।

1 ਜੁਲਾਈ ਤੋਂ 300 ਯੂਨਿਟ ਮਿਲੇਗੀ ਮੁਫ਼ਤ ਬਿਜਲੀ ਮਿਲੇਗੀ ਅਤੇ
ਪੰਜਾਬ ਸਲਾਨਾ ਇਨਕਮ ਦੇ ਮਾਮਲੇ 'ਚ ਪਹੁੰਚਿਆ 11ਵੇਂ ਨੰਬਰ 'ਤੇ ਹੈ।
* 'ਇਹ ਬਜਟ ਲੋਕਾਂ ਦੀ ਰਾਇ ਨਾਲ ਬਣਾਇਆ ਗਿਆ ਹੈ