← ਪਿਛੇ ਪਰਤੋ
ਹਰਪਾਲ ਚੀਮਾ ਦਾ ਐਲਾਨ : ਵਪਾਰੀ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 27 ਜੂਨ 2022-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ
ਵਪਾਰੀ ਕਮਿਸ਼ਨ ਦਾ ਗਠਨ ਕੀਤ ਜਾਵੇਗਾ। ਉਦਯੋਗਾਂ ਨੂੰ 2503 ਦੀ ਬਿਜਲੀ ਸਬਸਿਡੀ ਦਿੱਤੀ ਜਾਵੇਗੀ।
Total Responses : 188