ਮੋਹਾਲੀ ਜ਼ਿਲ੍ਹੇ ਵਿਚ ਬਣੇਗੀ ਨਵੀਂ ਜੇਲ੍ਹ, ਹਰਪਾਲ ਚੀਮਾ ਨੇ ਕੀਤਾ ਐਲਾਨ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 27 ਜੂਨ 2022- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਲ 2022-23 ਦਾ ਬਜਟ ਪੇਸ਼
ਕਰਦਿਆਂ ਐਲਾਨ ਕੀਤਾ ਹੈ ਕਿ ਮੋਹਾਲੀ ਜ਼ਿਲ੍ਹੇ ਪਿੰਡ ਕਰੋਡ਼ਾ ਦੇ ਨੇਡ਼ੇ ਨਵੀਂ ਜੇਲ੍ਹ ਬਣਾਈ ਜਾਵੇਗੀ।
ਨਵੀਂ ਜੇਲ੍ਹ ਲਈ 17 ਏਕਡ਼ ਜ਼ਮੀਨ ਦੀ ਸ਼ਨਾਖਤ ਕਰ ਲਈ ਗਈ ਹੈ।