4 ਸ਼ਹਿਰਾਂ ਨੂੰ ਸਮਾਰਟ ਸਿਟੀ ਬਣਾਉਣ ਦਾ ਐਲਾਨ ਕੀਤਾ ਹਰਪਾਲ ਚੀਮਾ ਨੇ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 27 ਜੂਨ 2022- ਵਿੱਤੀ ਮੰਤਰੀ ਨੇ ਐਲਾਨ ਕੀਤਾ ਹੈ ਕਿ ਜਲੰਧਰ, ਸੁਲਾਤਨਪੁਰ ਲੋਧੀ, ਲੁਧਿਆਣਾ
ਅਤੇ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਇਆ ਜਾਵੇਗਾ।
ਇਸ ਸਮਾਰਟ ਸਿਟੀ ਮਿਸ਼ਨ ਲਈ 1131 ਕਰੋਡ਼ ਰੁਪਏ ਰੱਖੇ ਗਏ ਹਨ।