← ਪਿਛੇ ਪਰਤੋ
ਲਾਰੰਸ ਬਿਸ਼ਨੋਈ ਨੂੰ ਅੰਮ੍ਰਿਤਸਰ ਪੁਲਿਸ ਨੇ ਸਪੈਸ਼ਲ ਅਪਰੇਸ਼ਨ ਸੈੱਲ ਲਿਆਂਦਾ ਅੰਮ੍ਰਿਤਸਰ, 28 ਜੂਨ, 2022: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਮੁੱਖ ਸਾਜ਼ਿਸ਼ਕਾਰ ਲਾਰੰਸ ਬਿਸ਼ਨੋਈ ਨੁੰ ਅੰਮ੍ਰਿਤਸਰ ਪੁਲਿਸ ਸਪੈਸ਼ਲ ਸੈੱਲ ਲੈਆਈ ਹੈ। ਉਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤੇ ਉਸ ਤੋਂ ਇਕ ਪੁਰਾਣੇ ਮਾਮਲੇ ਵਿਚ ਪੁੱਛ ਗਿੱਛ ਕੀਤੀ ਜਾਵੇਗੀ। ਉਸ ਨੂੰ ਬੁਲਟ ਪਰੂਫ਼ ਗੱਡੀ ਵਿਚ ਲਿਆਂਦਾ ਗਿਆ ਹੈ। ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ ਤੇ ਮੀਡੀਆ ਨੂੰ ਅੱਜ ਅਦਾਲਤ ਵਿਚ ਦਾਖਲਾ ਵੀ ਨਹੀਂ ਦਿੱਤਾ ਜਾ ਰਿਹਾ।
Total Responses : 940